ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੂਰੀ ਤਰ੍ਹਾਂ ਦੇ ਨਾਲ ਹਰਿਆਣਾ ਚੋਣਾਂ ਦੇ ਲਈ ਚੋਣ ਪ੍ਰਚਾਰ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲਈ ਹੈ । ਇਸਦੇ ਤਹਿਤ ਅੱਜ ਉਹ ਹਰਿਆਣਾ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ । ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਤੇ ਪੰਜਾਬ ਵਿੱਚ ਜਿਸ ਤਰ੍ਹਾਂ ਦੇ ਨਾਲ ਵਿਕਾਸ ਦੇ ਕੰਮ ਕੀਤੇ ਹਨ ਉਸੇ ਤਰ੍ਹਾਂ ਹਰਿਆਣਾ ਵਿੱਚ ਵੀ ਚੋਣ ਜਿੱਤ ਕੇ ਵਿਕਾਸ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹਰਿਆਣਾ ਚੋਣਾਂ ਲਈ ਪ੍ਰਚਾਰ ਵਿੱਚ ਜੁਟੇ
RELATED ARTICLES