ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੌਰੇ ਤੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦਾ ਇਹ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਉਹ ਕੁਝ ਵੱਡੇ ਐਲਾਨ ਕਰ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਦੇ ਨਾਲ ਰਹਿਣਗੇ ਅਤੇ 150 ਮਹਲਾ ਕਲੀਨਿਕ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ l
ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਕੱਲ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ਤੇ
RELATED ARTICLES