ਬ੍ਰੇਕਿੰਗ: ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਬਾਠ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ ਅਤੇ ਹੁਣ ਬਰਨਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। AAP ਨੇ ਕਿਹਾ ਕਿ ਪਾਰਟੀ ਵਿਰੋਧੀ ਕਾਰਵਾਈ ਦੇ ਚਲਦੇ ਉਨ੍ਹਾਂ ਨੂੰ ਮੈਂਬਰਸ਼ਿਪ ਤੋਂ ਹਟਾਇਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ
RELATED ARTICLES