ਆਮ ਆਦਮੀ ਪਾਰਟੀ ਨੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਹੈ। ਇਸ ਮੌਕੇ ਉਹਨਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਦੇਸ਼ ਵਿੱਚ ਰਾਜਨੀਤੀ ਵਿੱਚ ਬਦਲਾਅ ਲਿਆਉਣ ਦਾ ਹੈ ਅਤੇ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਲੋਕ ਉਨਾਂ ਦਾ ਸਾਥ ਦੇਣਗੇ ਅਤੇ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਦੇ ਕੇ ਜਿਤਾਉਣਗੇ।
ਆਮ ਆਦਮੀ ਪਾਰਟੀ ਨੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਦਿੱਤੀ ਲੋਕ ਸਭਾ ਟਿਕਟ
RELATED ARTICLES