Sunday, July 7, 2024
HomePunjabi NewsLiberal Breakingਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਭਾਜਪਾ ਅਤੇ ਅਕਾਲੀ ਦਲ ਦੇ ਆਗੂ...

ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਭਾਜਪਾ ਅਤੇ ਅਕਾਲੀ ਦਲ ਦੇ ਆਗੂ ਹੋਏ ਆਪ ‘ਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਜਲੰਧਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਪਰਿਵਾਰ ਦੇ ਵਿੱਚ ਹੋਰ ਮੈਂਬਰ ਸ਼ਾਮਿਲ ਹੋਏ ਹਨ ਭਾਜਪਾ ਜਿਲਾ ਮੀਤ ਪ੍ਰਧਾਨ ਪ੍ਰਦੀਪ ਖੁੱਲਰ ਸਾਥੀਆਂ ਸਮੇਤ ਤੇ ਅਕਾਲੀ ਦਲ ਦੇ ਕਈ ਹੋਰ ਆਗੂ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਸਨ ਉਹਨਾਂ ਨੇ ਸਾਰਿਆਂ ਦਾ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ।

RELATED ARTICLES

Most Popular

Recent Comments