Tuesday, July 16, 2024
HomePunjabi NewsLiberal Breakingਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਦੂਜੀਆਂ ਪਾਰਟੀਆਂ ਦੇ ਵਰਕਰ...

ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਦੂਜੀਆਂ ਪਾਰਟੀਆਂ ਦੇ ਵਰਕਰ ਹੋਏ ਪਾਰਟੀ ਵਿੱਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਬਠਿੰਡਾ ਤੋਂ ਵੱਡੀ ਗਿਣਤੀ ਦੇ ਵਿੱਚ ਦੂਜੀ ਪਾਰਟੀਆਂ ਦੇ ਆਗੂ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਇਹਨਾਂ ਵਰਕਰਾਂ ਨੇ ਆਮ ਆਦਮੀ ਪਾਰਟੀ ਨੂੰ ਜੁਆਇਨ ਕੀਤਾ। ਇਸ ਦੇ ਨਾਲ ਆਗਾਮੀ ਲੋਕ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ।

RELATED ARTICLES

Most Popular

Recent Comments