ਜਲੰਧਰ ਜਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਇਸ ਦੇ ਨਾਲ ਹੀ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਥੋਂ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ । ਦੱਸ ਦਈਏ ਕਿ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫਾ ਦੇਣ ਤੋਂ ਬਾਅਦ ਇਥੇ ਜਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਸੀ।
ਜਲੰਧਰ ਜਿਮਨੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਆਪਣਾ ਉਮੀਦਵਾਰ
RELATED ARTICLES