ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਐਲਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ । ਆਮ ਆਦਮੀ ਪਾਰਟੀ ਵੱਲੋਂ ਇਹਨਾਂ ਚੋਣਾਂ ਦੇ ਲਈ ਸਕਰੀਨਿੰਗ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਪ੍ਰਧਾਨਗੀ ਦੇ ਵਿੱਚ ਇਹਨਾਂ ਚੋਣਾਂ ਨੂੰ ਲੜਿਆ ਜਾਵੇਗਾ ਅਤੇ ਇਸ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਆਮ ਆਦਮੀ ਪਾਰਟੀ ਨੇ ਆਗਾਮੀ ਚੋਣਾਂ ਦੇ ਲਈ ਸਕਰੀਨਿੰਗ ਕਮੇਟੀਆਂ ਦਾ ਕੀਤਾ ਐਲਾਨ
RELATED ARTICLES