ਆਮ ਆਦਮੀ ਪਾਰਟੀ ਨੇ 9 ਜ਼ਿਲ੍ਹਾ ਇੰਚਾਰਜਾਂ ਦੀ ਕੀਤੀ ਨਿਯੁਕਤੀ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਇੰਚਾਰਜਾਂ ਦਾ ਐਲਾਨ ਕਰਨ ਤੋਂ ਇਲਾਵਾ ਕੁਝ ਹੋਰ ਅਹਿਮ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਹੈ। ਪਾਰਟੀ ਨੇ ਪੰਜਾਬ ਦੇ 9 ਜ਼ਿਲ੍ਹਿਆਂ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਅਤੇ ਪੰਜਾਬ ਦੀਆਂ ਤਿੰਨ ਅਹਿਮ ਲੋਕ ਸਭਾ ਸੀਟਾਂ ਦੇ ਲੋਕ ਸਭਾ ਇੰਚਾਰਜਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਹੈ। ਇਸ ਸਬੰਧੀ ਪਾਰਟੀ ਨੇ ਅਧਿਕਾਰਤ ਪੱਤਰ ਜਾਰੀ ਕਰਕੇ ਆਗੂਆਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

MUST READ