ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ‘ਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ ਜਦਕਿ 5 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਜਾਰੀ ਸੂਚੀ ਅਨੁਸਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਅਜਨਾਲਾ ਤੋਂ ਵਿਧਾਇਕ ਹਨ, ਅੰਮ੍ਰਿਤਸਰ ਤੋਂ ਚੋਣ ਲੜਨਗੇ।
ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
RELATED ARTICLES