HomePunjabi NewsLiberal Breakingਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕੀਤੀ...

ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ‘ਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ ਜਦਕਿ 5 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਜਾਰੀ ਸੂਚੀ ਅਨੁਸਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਅਜਨਾਲਾ ਤੋਂ ਵਿਧਾਇਕ ਹਨ, ਅੰਮ੍ਰਿਤਸਰ ਤੋਂ ਚੋਣ ਲੜਨਗੇ।

RELATED ARTICLES

Most Popular

Recent Comments