HomePunjabi NewsLiberal Breakingਆਮ ਆਦਮੀ ਪਾਰਟੀ ਵੱਲੋਂ ਆਪਣੇ ਬੁਲਾਰਿਆਂ ਦੀ ਸੂਚੀ ਕੀਤੀ ਗਈ ਜਾਰੀ

ਆਮ ਆਦਮੀ ਪਾਰਟੀ ਵੱਲੋਂ ਆਪਣੇ ਬੁਲਾਰਿਆਂ ਦੀ ਸੂਚੀ ਕੀਤੀ ਗਈ ਜਾਰੀ

ਆਮ ਆਦਮੀ ਪਾਰਟੀ ਵੱਲੋਂ ਆਪਣੇ ਬੁਲਾਰਿਆਂ ਦਾ ਐਲਾਨ ਕੀਤਾ ਗਿਆ ਹੈ । ਆਮ ਆਦਮੀ ਪਾਰਟੀ ਨੇ ਇਸ ਬਾਰੇ ਸੂਚੀ ਜਾਰੀ ਕਰਦੇ ਹੋਏ ਲਗਭਗ 25 ਨਾਮ ਬਤੌਰ ਬੁਲਾਰੇ ਵਜੋਂ ਜਨ ਤੱਕ ਕੀਤੇ ਹਨ । ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਜਨਤਕ ਕੀਤੀ ਗਈ ਹੈ। ਬੁਲਾਰਿਆਂ ਦੀ ਲਿਸਟ ਹੇਠ ਦਿੱਤੀ ਗਈ ਹੈ।

RELATED ARTICLES

Most Popular

Recent Comments