HomePunjabi NewsLiberal Breakingਆਮ ਆਦਮੀ ਪਾਰਟੀ ਵੱਲੋਂ ਆਪਣੇ ਸਟਾਰ ਚੋਣ ਪ੍ਰਚਾਰਕਾਂ ਦੀ ਸੂਚੀ ਕੀਤੀ ਗਈ...

ਆਮ ਆਦਮੀ ਪਾਰਟੀ ਵੱਲੋਂ ਆਪਣੇ ਸਟਾਰ ਚੋਣ ਪ੍ਰਚਾਰਕਾਂ ਦੀ ਸੂਚੀ ਕੀਤੀ ਗਈ ਜਾਰੀ

ਪੰਜਾਬ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸੀਐਮ ਭਗਵੰਤ ਮਾਨ ਸਮੇਤ 40 ਲੋਕ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਦੇ ਨਾਂ ਵੀ ਸ਼ਾਮਲ ਕੀਤੇ ਗਏ ਹਨ।

RELATED ARTICLES

Most Popular

Recent Comments