HomePunjabi NewsLiberal Breakingਪੰਜਾਬ ਜਿਮਨੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ...

ਪੰਜਾਬ ਜਿਮਨੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਜਿਮਨੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਵਿੱਚ 40 ਨਾਮ ਸ਼ਾਮਿਲ ਕੀਤੇ ਗਏ ਹਨ ਜਿਨਾਂ ਵਿੱਚੋਂ ਮੁਖ ਤੌਰ ਤੇ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਮਨੀਸ਼ ਸਿਸੋਦੀਆ ਤੇ ਦਿੱਲੀ ਦੀ ਮੁੱਖ ਮੰਤਰੀ ਆਤਸ਼ੀ ਦਾ ਨਾਮ ਸ਼ਾਮਿਲ ਹੈ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਜਿਮਨੀ ਚੋਣਾਂ ਦੇ ਲਈ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

RELATED ARTICLES

Most Popular

Recent Comments