Sunday, May 19, 2024
HomePunjabi NewsLiberal Breakingਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਕੋਰਟ ਤੋਂ ਮਿਲੀ ਜਮਾਨਤ

ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਕੋਰਟ ਤੋਂ ਮਿਲੀ ਜਮਾਨਤ

ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ । ਕੋਰਟ ਨੇ ਸੰਜੇ ਸਿੰਘ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ ਦੱਸ ਦਈਏ ਕਿ ਈਡੀ ਨੇ ਸੰਜੇ ਸਿੰਘ ਦੀ ਜਮਾਨਤ ਦਾ ਵਿਰੋਧ ਨਹੀਂ ਕੀਤਾ । ਇਸਦੇ ਚਲਦੇ ਜਲਦੀ ਹੀ ਸੰਜੇ ਸਿੰਘ ਜੇਲ ਤੋਂ ਬਾਹਰ ਆ ਸਕਦੇ ਹਨ। ਈਡੀ ਨੇ ਸੰਜੇ ਸਿੰਘ ਨੂੰ ਪਿਛਲੇ ਸਾਲ ਅਕਤੂਬਰ ਚ ਗ੍ਰਿਫ਼ਤਾਰ ਕੀਤਾ ਸੀ।

RELATED ARTICLES

Most Popular

Recent Comments