ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਸੁਰਿੰਦਰ ਕੌਰ ਅਤੇ ਉਸ ਦੇ ਪੁੱਤਰ ‘ਤੇ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਦੱਸ ਕੇ ਉਸ ‘ਤੇ ਨਾਜਾਇਜ਼ ਉਸਾਰੀ ਕਰਨ ਦਾ ਦੋਸ਼ ਲਾਇਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਸੁਰਿੰਦਰ ਕੌਰ ਨਗਰ ਨਿਗਮ ਦੀ ਡਿਪਟੀ ਮੇਅਰ ਸੀ।
ਆਮ ਆਦਮੀ ਪਾਰਟੀ ਵਲੋਂ ਕਾਂਗਰਸੀ ਉਮੀਦਵਾਰ ਤੇ ਵੱਡੇ ਇਲਜ਼ਾਮ
RELATED ARTICLES