HomePunjabi NewsLiberal Breakingਆਮ ਆਦਮੀ ਪਾਰਟੀ ਵਲੋਂ ਕਾਂਗਰਸੀ ਉਮੀਦਵਾਰ ਤੇ ਵੱਡੇ ਇਲਜ਼ਾਮ

ਆਮ ਆਦਮੀ ਪਾਰਟੀ ਵਲੋਂ ਕਾਂਗਰਸੀ ਉਮੀਦਵਾਰ ਤੇ ਵੱਡੇ ਇਲਜ਼ਾਮ

ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਸੁਰਿੰਦਰ ਕੌਰ ਅਤੇ ਉਸ ਦੇ ਪੁੱਤਰ ‘ਤੇ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਦੱਸ ਕੇ ਉਸ ‘ਤੇ ਨਾਜਾਇਜ਼ ਉਸਾਰੀ ਕਰਨ ਦਾ ਦੋਸ਼ ਲਾਇਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਸੁਰਿੰਦਰ ਕੌਰ ਨਗਰ ਨਿਗਮ ਦੀ ਡਿਪਟੀ ਮੇਅਰ ਸੀ।

RELATED ARTICLES

Most Popular

Recent Comments