More
    HomePunjabi NewsLiberal Breakingਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਲੱਗ ਸਕਦਾ ਹੈ...

    ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਲੱਗ ਸਕਦਾ ਹੈ ਇਕ ਹੋਰ ਵੱਡਾ ਝਟਕਾ

    ਆਮ ਆਦਮੀ ਪਾਰਟੀ ਦੇ ਬੁਲਾਰੇ ਅਹਬਾਬ ਸਿੰਘ ਗਰੇਵਾਲ ਕਿਸੇ ਵੀ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਛੱਡ ਸਕਦੇ ਨੇ ਜੇਕਰ ਅਜਿਹਾ ਹੁੰਦਾ ਹੈ ਤਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗੇਗਾ। ਜਾਣਕਾਰੀ ਮੁਤਾਬਿਕ ਲੁਧਿਆਣਾ ਲੋਕ ਸਭਾ ਟਿਕਟ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਮ ਤੇ ਮੋਹਰ ਲੱਗਣ ਕਰਕੇ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਹੈ।

    RELATED ARTICLES

    Most Popular

    Recent Comments