ਲੋਕ ਸਭਾ ਚੋਣਾਂ ਦੇ ਲਈ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ਮੰਤਰੀ ਕੁਲਦੀਪ ਧਾਲੀਵਾਲ ਨਾਮਜ਼ਦਗੀ ਦਾਖਲ ਕੀਤਾ । ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਸਨ। ਪੰਜਾਬ ‘ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ ‘ਤੇ ਹੈ। ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਫਾਰਮ ਦਾਖਲ ਕੀਤੇ ਜਾ ਚੁੱਕੇ ਹਨ।
ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਭਰੇ ਨਾਮਜ਼ਦਗੀ ਪੇਪਰ
RELATED ARTICLES