HomePunjabi NewsLiberal Breakingਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਭਰੇ ਨਾਮਜ਼ਦਗੀ ਪੇਪਰ

ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਭਰੇ ਨਾਮਜ਼ਦਗੀ ਪੇਪਰ

ਲੋਕ ਸਭਾ ਚੋਣਾਂ ਦੇ ਲਈ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ਮੰਤਰੀ ਕੁਲਦੀਪ ਧਾਲੀਵਾਲ ਨਾਮਜ਼ਦਗੀ ਦਾਖਲ ਕੀਤਾ । ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਸਨ। ਪੰਜਾਬ ‘ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ ‘ਤੇ ਹੈ। ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਫਾਰਮ ਦਾਖਲ ਕੀਤੇ ਜਾ ਚੁੱਕੇ ਹਨ।

RELATED ARTICLES

Most Popular

Recent Comments