ਲੁਧਿਆਣਾ ਦੀ ਜਾਮਾ ਮਸਜਿਦ ਵਿੱਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਜਾਮਾ ਮਸਜਿਦ ਲੁਧਿਆਣਾ ਪੁੱਜੇ। ਜਿਨ੍ਹਾਂ ਨੇ ਨਮਾਜ਼ ਅਦਾ ਕਰਨ ਤੋਂ ਬਾਅਦ ਇੱਕ ਦੂਜੇ ਨੂੰ ਗਲੇ ਲਗਾ ਕੇ ਬਕਰੀਦ ਦੀ ਵਧਾਈ ਦਿੱਤੀ। ਬਕਰੀਦ ਜਿਸ ਨੂੰ ਈਦ-ਉਲ-ਅਜ਼ਹਾ ਵੀ ਕਿਹਾ ਜਾਂਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਉਨ੍ਹਾਂ ਦੇ ਪੁੱਤਰ ਵਿਕਾਸ ਪਰਾਸ਼ਰ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ।
ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੁਸਲਿਮ ਭਾਈਚਾਰੇ ਨਾਲ ਮਨਾਈ ਈਦ
RELATED ARTICLES