ਸੁਪਰੀਮ ਕੋਰਟ ਨੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਵੰਤ ਸਿੰਘ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਅੰਤਰਿਮ ਰਿਹਾਈ ਦੀ ਮੰਗ ਕੀਤੀ ਸੀ। ਉਹ 40 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ 6 ਮਹੀਨਿਆਂ ਤੋਂ ਹਿਰਾਸਤ ‘ਚ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਕੋਰਟ ਨੇ ਦਿੱਤਾ ਝੱਟਕਾ
RELATED ARTICLES