HomePunjabi NewsLiberal Breakingਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਕੋਰਟ ਨੇ...

ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਕੋਰਟ ਨੇ ਦਿੱਤਾ ਝੱਟਕਾ

ਸੁਪਰੀਮ ਕੋਰਟ ਨੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਵੰਤ ਸਿੰਘ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਅੰਤਰਿਮ ਰਿਹਾਈ ਦੀ ਮੰਗ ਕੀਤੀ ਸੀ। ਉਹ 40 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ 6 ਮਹੀਨਿਆਂ ਤੋਂ ਹਿਰਾਸਤ ‘ਚ ਹੈ।

RELATED ARTICLES

Most Popular

Recent Comments