HomePunjabi NewsLiberal Breakingਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭੇਜਿਆ 14 ਦਿਨ ਦੀ...

ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭੇਜਿਆ 14 ਦਿਨ ਦੀ ਨਿਆਇਕ ਹਿਰਾਸਤ ਵਿੱਚ

ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਣ ਤੋਂ ਬਾਅਦ 4 ਦਿਨਾਂ ਰਿਮਾਂਡ ਪੂਰਾ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ। ਕੋਰਟ ਨੇ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਹੁਣ ਉਸਨੂੰ 16 ਤਰੀਕ ਨੂੰ ਸਪੈਸ਼ਲ ਕੋਰਟ ‘ਚ ਮੁੜ ਪੇਸ਼ ਕੀਤਾ ਜਾਵੇਗਾ।

RELATED ARTICLES

Most Popular

Recent Comments