ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਦੇ ਵਿੱਚ ਪਾਰਟੀਆਂ ਬਦਲਣ ਦਾ ਦੌਰ ਚੱਲ ਰਿਹਾ ਹੈ ਕੱਲ ਕਾਂਗਰਸੀ ਆਗੂ ਰਵਨੀਤ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਤੇ ਅੱਜ ਸ਼ੀਤਲ ਅੰਗੂਰਾਲ ਵੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।
ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗਰਾਲ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
RELATED ARTICLES