HomePunjabi NewsLiberal Breakingਆਮ ਆਦਮੀ ਪਾਰਟੀ ਦੇ ਐਮ ਪੀ ਮੀਤ ਹੇਅਰ ਨੇ ਬਰਨਾਲਾ ਵਿੱਚ ਪਾਈ...

ਆਮ ਆਦਮੀ ਪਾਰਟੀ ਦੇ ਐਮ ਪੀ ਮੀਤ ਹੇਅਰ ਨੇ ਬਰਨਾਲਾ ਵਿੱਚ ਪਾਈ ਆਪਣੀ ਵੋਟ

ਅੱਜ ਪੰਜਾਬ ਦੇ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਜਿਮਨੀ ਚੋਣਾਂ ਹੋ ਰਹੀਆਂ ਹਨ। ਇਸਦੇ ਚਲਦੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੀਤ ਹੇਅਰ ਨੇ ਆਪਣੀ ਪਤਨੀ ਦੇ ਨਾਲ ਬਰਨਾਲਾ ਵਿੱਚ ਵੋਟ ਪਾਈ ਉਹਨਾਂ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਉਹਨਾਂ ਨੇ ਲੋਕਤੰਤਰ ਦੀ ਮਜਬੂਤੀ ਦੇ ਲਈ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਵੋਟ ਪਾਉਣ ਦੇ ਲਈ ਪ੍ਰੇਰਿਤ ਕੀਤਾ।

RELATED ARTICLES

Most Popular

Recent Comments