ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਚੋਣ ਨਤੀਜਿਆਂ ਦੀ ਗਿਣਤੀ ਦੌਰਾਨ ਡੋਡਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਮਹਿਰਾਜ ਮਲਿਕ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਨੇ ਮਹਿਰਾਜ ਮਲਿਕ ਨੂੰ ਵਧਾਈ ਦਿੱਤੀ ਅਤੇ ‘ਐਕਸ’ ਪਲੇਟਫਾਰਮ ‘ਤੇ ਇਕ ਵੀਡੀਓ ਭੀ ਸਾਂਝੀ ਕੀਤੀ।
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਖੋਲ੍ਹਿਆ ਖਾਤਾ
RELATED ARTICLES