HomePunjabi NewsLiberal Breakingਆਮ ਆਦਮੀ ਪਾਰਟੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ

ਆਮ ਆਦਮੀ ਪਾਰਟੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ

ਆਮ ਆਦਮੀ ਪਾਰਟੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਹੈ। ਦੋਸ਼ ਹੈ ਕਿ ਭਾਜਪਾ ਸਰਕਾਰ ਨੇ ਈਡੀ-ਸੀਬੀਆਈ ਦੀ ਦੁਰਵਰਤੋਂ ਕਰਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਘਵ ਚੱਢਾ ਨੇ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਸ਼ੇਅਰ ਕੀਤੀ ਹੈ।

RELATED ARTICLES

Most Popular

Recent Comments