HomePunjabi NewsLiberal Breakingਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਕੀਤੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਕੀਤੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਾਰੇ ਵਿਧਾਇਕਾਂ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਹ ਮੀਟਿੰਗ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਰ ਮੁੱਦੇ ‘ਤੇ ਚਰਚਾ ਕੀਤੀ ਗਈ।

RELATED ARTICLES

Most Popular

Recent Comments