ਪੰਜਾਬ ਦੇ ਆਪ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਦਫ਼ਤਰ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਹਲਕਾ ਸੁਨਾਮ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਉਹਨਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਅਮਨ ਅਰੋੜਾ ਨੇ ਕਿਹਾ ਕਿ ਕੌਮੀ ਕਨਵੀਨਰ ਸ਼੍ਰੀ Arvind Kejriwal ਜੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਸ. Bhagwant Mann ਜੀ ਦੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਖੱਜਲ-ਖੁਆਰੀ ਰਹਿਤ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹਾਂ।
ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦਫ਼ਤਰ ਵਿਖੇ ਰੱਖੀ ਲੋਕ ਮਿਲਣੀ
RELATED ARTICLES