ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਅੱਜ ਤੋਂ ਲੋਕ ਸਭਾ ਚੋਣਾਂ ਦੇ ਲਈ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ । ਰਾਘਵ ਚੱਢਾ ਅੱਜ ਫਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਲਈ ਮੰਗਣਗੇ ਲੋਕਾਂ ਦਾ ਸਮਰਥਨ। ਦੱਸ ਦਈਏ ਕਿ ਰਾਘਵ ਚੱਢਾ ਵਿਦੇਸ਼ ਵਿੱਚ ਇਲਾਜ ਕਰਾਉਣ ਵਾਸਤੇ ਗਏ ਸੀ ਤੇ ਉਸ ਤੋਂ ਬਾਅਦ ਹੁਣ ਪਾਰਟੀ ਦੇ ਨਾਲ ਚੋਣ ਕਮਪੇਨ ਸ਼ੁਰੂ ਕਰਨਗੇ।
ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਅੱਜ ਤੋਂ ਪਾਰਟੀ ਦੇ ਹੱਕ ਵਿੱਚ ਕਰਨਗੇ ਚੋਣ ਪ੍ਰਚਾਰ
RELATED ARTICLES