ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (AAP) ਅੱਜ ਆਪਣੀ ਰਣਨੀਤੀ ਤਿਆਰ ਕਰਨ ਲਈ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮੀਟਿੰਗ ਕਰੇਗੀ। ਮਿਉਂਸੀਪਲ ਭਵਨ ਵਿਖੇ ਦੁਪਹਿਰ 2 ਵਜੇ ਇਹ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ AAP ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਹਾਜ਼ਰ ਰਹਿਣਗੇ।
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਬਣਾਵੇਗੀ ਰਣਨੀਤੀ
RELATED ARTICLES