HomePunjabi NewsLiberal Breakingਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਬਣਾਵੇਗੀ ਰਣਨੀਤੀ

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਬਣਾਵੇਗੀ ਰਣਨੀਤੀ

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (AAP) ਅੱਜ ਆਪਣੀ ਰਣਨੀਤੀ ਤਿਆਰ ਕਰਨ ਲਈ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮੀਟਿੰਗ ਕਰੇਗੀ। ਮਿਉਂਸੀਪਲ ਭਵਨ ਵਿਖੇ ਦੁਪਹਿਰ 2 ਵਜੇ ਇਹ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ AAP ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਹਾਜ਼ਰ ਰਹਿਣਗੇ।

RELATED ARTICLES

Most Popular

Recent Comments