HomePunjabi NewsLiberal Breakingਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਅੱਜ ਆਮ ਆਦਮੀ ਪਾਰਟੀ ਮੁਹਾਲੀ ਵਿੱਚ ਕਰੇਗੀ ਪ੍ਰਦਰਸ਼ਨ

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਅੱਜ ਆਮ ਆਦਮੀ ਪਾਰਟੀ ਮੁਹਾਲੀ ਵਿੱਚ ਕਰੇਗੀ ਪ੍ਰਦਰਸ਼ਨ

ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਦੇ ਆਗੂ ਤੇ ਸਮਰਥਕ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਰੋਸ ਪ੍ਰਦਰਸ਼ਨ ਕਰਨਗੇ। ਮੁਹਾਲੀ ਵਿੱਚ ‘ਆਪ’ ਪੰਜਾਬ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਪਾਰਟੀ ਵਰਕਰ, ਵਿਧਾਇਕ ਅਤੇ ਇੱਥੋਂ ਤੱਕ ਕਿ ਮੰਤਰੀ ਵੀ ਸ਼ਾਮਲ ਹੋਣਗੇ।

RELATED ARTICLES

Most Popular

Recent Comments