ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਨੇ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਚ ਝੜਪ ਵੀ ਹੋਈ।
ਕੰਗਣਾ ਰਣੌਤ ਦੇ ਖਿਲਾਫ਼ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਨੇ ਕੀਤਾ ਵਿਰੋਧ ਪ੍ਰਦਰਸ਼ਨ
RELATED ARTICLES