Sunday, May 19, 2024
HomePunjabi NewsLiberal Breakingਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ CM ਭਗਵੰਤ ਮਾਨ ਪਹੁੰਚੇ ਹਰਿਆਣਾ, ਕੀਤਾ...

ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ CM ਭਗਵੰਤ ਮਾਨ ਪਹੁੰਚੇ ਹਰਿਆਣਾ, ਕੀਤਾ ਰੋਡ ਸ਼ੋ

ਮਿਸ਼ਨ ਲੋਕਸਭਾ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਗੁਪਤਾ ਦੇ ਹੱਕ ‘ਚ ਰੋਡ ਸ਼ੋਅ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੇ ਕੁਰੁਕਸ਼ੇਤਰ ਪਹੁੰਚੇ ਹੋਏ ਹਨ ਇਸ ਮੌਕੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਦੇ ਨਾਲ ਉਹਨਾਂ ਦਾ ਸਵਾਗਤ ਕੀਤਾ ਪਾਰਟੀ ਵਰਕਰਾਂ ਵਿੱਚ ਵੀ ਜੋਸ਼ ਦੇਖਣੀ ਯੋਗ ਸੀ।

RELATED ARTICLES

Most Popular

Recent Comments