ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅੱਜ ਦੂਜੀ ਵਾਰ ED ਦਫ਼ਤਰ ਪੇਸ਼ ਹੋਏ। ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦੋਵਾਂ ਤੋਂ ਪੁੱਛਗਿੱਛ ਕੀਤੀ ਗਈ। ਜਾਇਦਾਦਾਂ, ਬੈਂਕ ਖਾਤਿਆਂ ਅਤੇ ਵਿੱਤੀ ਲੈਣ-ਦੇਣ ਨਾਲ ਸਬੰਧਤ ਦਸਤਾਵੇਜ਼ ਮੰਗੇ ਗਏ। ਦੋਵੇਂ ਆਗੂ ਹੋਰ ਲੋੜੀਂਦੇ ਦਸਤਾਵੇਜ਼ ਲੈ ਕੇ ਪਹੁੰਚੇ।
AAP ਵਿਧਾਇਕ ਰਮਨ ਅਰੋੜਾ ਅਤੇ ਕਾਂਗਰਸੀ ਕਿੱਕੀ ਢਿੱਲੋਂ ਦੂਜੀ ਵਾਰ ED ਦਫ਼ਤਰ ਵਿੱਚ ਪੇਸ਼, PMLA ਮਾਮਲੇ ਵਿੱਚ ਪੁੱਛਗਿੱਛ
RELATED ARTICLES


