ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਐਤਵਾਰ ਨੂੰ ਕੇਂਦਰੀ ਜੇਲ੍ਹ ਤੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਆਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਦਰਜ ਮਾਮਲੇ ਸਿਆਸੀ ਪ੍ਰੇਰਿਤ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੰਗਾਂ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਚੁੱਕਣ ਦੀ ਕੀਮਤ ਉਨ੍ਹਾਂ ਨੂੰ ਚੁਕਾਉਣੀ ਪਈ। ਉਨ੍ਹਾਂ ਦੇ ਸਮਰਥਕਾਂ ਨੇ ਜ਼ੋਰਦਾਰ ਸੁਆਗਤ ਕੀਤਾ।
AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਰਿਹਾਅ, ਕੇਸਾਂ ਨੂੰ ਦੱਸਿਆ ਸਿਆਸੀ ਪ੍ਰੇਰਿਤ
RELATED ARTICLES


