HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ 13 ਜੂਨ ਨੂੰ ਹੋਣ ਵਾਲੀਆਂ 4 ਨਗਰ ਕੌਂਸਲਾਂ ਦੀਆਂ...

ਬ੍ਰੇਕਿੰਗ: ਪੰਜਾਬ ‘ਚ 13 ਜੂਨ ਨੂੰ ਹੋਣ ਵਾਲੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 13 ਜੂਨ ਨੂੰ ਹੋਣ ਵਾਲੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸ਼ਾਮ ਚੁਰਾਸੀ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਕੌਂਸਲਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ‘ਆਪ’ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੋਣ ਪ੍ਰਚਾਰ ਤੇਜ਼ ਕਰੇਗੀ।

RELATED ARTICLES

Most Popular

Recent Comments