HomePunjabi NewsLiberal Breakingਲੁਧਿਆਣਾ ਪੱਛਮੀ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਨੇ ਭਰੇ ਨਾਮਜ਼ਦਗੀ ਪੱਤਰ

ਲੁਧਿਆਣਾ ਪੱਛਮੀ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਨੇ ਭਰੇ ਨਾਮਜ਼ਦਗੀ ਪੱਤਰ

ਅੱਜ ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸੰਜੀਵ ਅਰੋੜਾ ਨੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਮੌਜ਼ੂਦਗੀ ‘ਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਅੱਜ ਲੁਧਿਆਣਾ ‘ਚ ਕੱਢਿਆ ਗਿਆ ਰੋਡ ਸ਼ੋਅ ਸਾਡੀ ਜਿੱਤ ਨੂੰ ਯਕੀਨੀ ਬਣਾ ਰਿਹਾ ਹੈ। ਰੋਡ ਸ਼ੋ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਹਾਜਰ ਸਨ।

RELATED ARTICLES

Most Popular

Recent Comments