HomePunjabi NewsLiberal Breakingਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਬੁਲਾਈ ਮੀਟਿੰਗ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਬੁਲਾਈ ਮੀਟਿੰਗ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਕੋਈ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ । ਜਿਸਦੇ ਚਲਦੇ ਕੱਲ ਪੰਜਾਬ ਦੇ ਵਿਧਾਇਕ ਦਿੱਲੀ ਵਿਖੇ ਪਹੁੰਚਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਮੌਕੇ ਹਾਜ਼ਰ ਰਹਿਣਗੇ । ਮੀਟਿੰਗ ਵਿੱਚ ਪਾਰਟੀ ਦੀ ਹਾਰ ਬਾਰੇ ਮੰਥਨ ਕੀਤਾ ਜਾਵੇਗਾ।

RELATED ARTICLES

Most Popular

Recent Comments