HomePunjabi NewsLiberal Breakingਆਪ ਨੂੰ ਚੋਣਾਂ ਤੋਂ ਪਹਿਲਾਂ ਮਜਬੂਤੀ ਮਿਲੀ, ਕਾਂਗਰਸ ਅਤੇ ਭਾਜਪਾ ਆਗੂ ਹੋਏ...

ਆਪ ਨੂੰ ਚੋਣਾਂ ਤੋਂ ਪਹਿਲਾਂ ਮਜਬੂਤੀ ਮਿਲੀ, ਕਾਂਗਰਸ ਅਤੇ ਭਾਜਪਾ ਆਗੂ ਹੋਏ ਪਾਰਟੀ ਵਿੱਚ ਸ਼ਾਮਿਲ

ਆਮ ਆਦਮੀ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਮਜਬੂਤੀ ਮਿਲੀ ਹੈ। ਚੋਣ ਪ੍ਰਚਾਰ ਸ਼ੁਰੂ ਹੁੰਦੇ ਹੀ ਕਾਂਗਰਸ ਤੇ ਭਾਜਪਾ ਨੂੰ ਵੱਡੇ ਝਟਕੇ ਲੱਗੇ ਹਨ। ਕੌਂਸਲਰ ਰਾਜੀਵ ਓਂਕਾਰ ਟਿੱਕਾ, ਸਾਬਕਾ ਕੌਂਸਲਰ ਦਰਸ਼ਨ ਭਗਤ ਅਤੇ ਸਾਬਕਾ ਉਪ-ਚੇਅਰਮੈਨ ਰਜਨੀਸ਼ ਚਾਚਾ ਸਮੇਤ ਕਾਂਗਰਸ ਤੇ ਭਾਜਪਾ ਦੇ ਕਈ ਨਾਮਵਰ ਆਗੂਆਂ ਨੇ ਫੜਿਆ ਆਮ ਆਦਮੀ ਪਾਰਟੀ ਨੂੰ ਜੋਇਨ ਕਰ ਲਿਆ ਹੈ।

RELATED ARTICLES

Most Popular

Recent Comments