‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭਾਜਪਾ ਦੀ ਸੋਚ ਹੀ ਦਲਿਤ ਵਿਰੋਧੀ ਹੈ। ਉਹ ਸਾਲਾਂ ਤੋਂ ਅਨੁਸੂਚਿਤ ਜਾਤੀ-ਜਨਜਾਤੀ ਰਿਜ਼ਰਵੇਸ਼ਨ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਆਮ ਆਦਮੀ ਪਾਰਟੀ (ਆਪ) ਨੇ ਯੂ.ਪੀ.ਐੱਸ.ਸੀ. ਲੇਟਰਲ ਐਂਟਰੀ ਨਿਯੁਕਤੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਫਿਰ ਹਮਲਾ ਕੀਤਾ ਹੈ।
ਆਪ ਨੇ ਭਾਜਪਾ ਤੇ ਸਾਧਿਆ ਨਿਸ਼ਾਨਾ ਕਿਹਾ ਭਾਜਪਾ ਦੀ ਸੋਚ ਦਲਿਤ ਵਿਰੋਧੀ
RELATED ARTICLES