ਆਪ’ ਆਗੂ ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਉਹ ਆਪਣੀ ਕਾਰ ਤੋਂ ਜਲੰਧਰ ਤੋਂ ਕਰਤਾਰਪੁਰ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਲਿੱਧੜਾਂ ਨੇੜੇ ਪਹੁੰਚੀ ਤਾਂ ਖੜ੍ਹੇ ਟਿੱਪਰ ਦੇ ਨਾਲ ਕਾਰ ਦੀ ਟੱਕਰ ਹੋ ਗਈ। ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਪੰਜਾਬ ਦੇ ਡਾਕਟਰ ਵਿੰਗ ਜਨਰਲ ਸਕੱਤਰ ਸਨ।
‘ਆਪ’ ਆਗੂ ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ
RELATED ARTICLES