Saturday, April 27, 2024
HomePunjabi NewsLiberal Breakingਆਪ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ...

ਆਪ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ

ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ ਉਹਨਾਂ ਨੇ ਇਸ ਦੀ ਤਸਵੀਰ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਜਿਸ ਦੇ ਵਿੱਚ ਉਹ ਬਾਬਾ ਗੁਰਿੰਦਰ ਢਿੱਲੋ ਦੇ ਨਾਲ ਖੜੇ ਦਿਖਾਈ ਦੇ ਰਹੇ ਹਨ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਹਨਾਂ ਦੀ ਇਸ ਮੁਲਾਕਾਤ ਦੇ ਸਿਆਸੀ ਕਿਆਸ ਲਗਾਏ ਜਾ ਰਹੇ ਹਨ।

RELATED ARTICLES

Most Popular

Recent Comments