More
    HomePunjabi NewsLiberal Breakingਆਪ ਆਗੂ ਮੀਤ ਹੇਅਰ ਨੇ ਕਿਹਾ ਚੋਣਾਂ ਤੋਂ ਪਹਿਲਾਂ ਹੀ ਕਮਜ਼ੋਰ ਪਿਆ...

    ਆਪ ਆਗੂ ਮੀਤ ਹੇਅਰ ਨੇ ਕਿਹਾ ਚੋਣਾਂ ਤੋਂ ਪਹਿਲਾਂ ਹੀ ਕਮਜ਼ੋਰ ਪਿਆ ਸ਼੍ਰੋਮਣੀ ਅਕਾਲੀ ਦਲ

    ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਟ ਮੰਤਰੀ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ ਤੇ ਵੱਡੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੋਲ ਚੋਣਾਂ ਵਿੱਚ ਖੜੇ ਕਰਨ ਨੂੰ ਲਈ ਉਮੀਦਵਾਰ ਹੀ ਨਹੀਂ ਹਨ। ਉਹਨਾਂ ਕਿਹਾ ਕਿ ਜਦ ਉਹਨਾਂ ਦੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਖੁਦ ਹੀ ਚੋਣ ਨਹੀਂ ਲੜ ਰਹੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਉਹ ਕਿਸੇ ਹੋਰ ਨੂੰ ਚੋਣ ਵਿੱਚ ਕਿਵੇਂ ਖੜਾ ਕਰਨਗੇ। ਉਹਨਾਂ ਇਹ ਵੀ ਕਿਹਾ ਕਿ ਵੱਡੇ ਆਗੂ ਚੋਣ ਲੜਨ ਤੋਂ ਨਾਹ ਕਰ ਚੁੱਕੇ ਹਨ ਜਿਸ ਕਰਕੇ ਅਕਾਲੀ ਦਲ ਚੋਣਾਂ ਤੋਂ ਪਹਿਲਾਂ ਹੀ ਕਮਜ਼ੋਰ ਸਾਬਤ ਹੋ ਗਿਆ ਹੈ।

    RELATED ARTICLES

    Most Popular

    Recent Comments