ਆਪ ਆਗੂ ਸੰਜੇ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਜੇਲ ਤੋਂ ਰਿਹਾ ਹੋਣ ਤੋਂ ਬਾਅਦ ਆਗੂ ਸੰਜੇ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 100 ਫੀਸਦੀ ਇਮਾਨਦਾਰੀ ਨਾਲ ਜੀਵਨ ਬਿਤਾਇਆ ਹੈ। ਉਹਨਾਂ ਉੱਪਰ ਕਿਸੇ ਤਰ੍ਹਾਂ ਦਾ ਕੋਈ ਦਾਗ ਨਹੀਂ ਹੈ ਉਹਨਾਂ ਦੀ ਗ੍ਰਿਫਤਾਰੀ ਮਹਿਜ ਰਾਜਸੀ ਸਾਜਿਸ਼ ਹੈ ਜਿਸ ਦੇ ਤਹਿਤ ਉਹਨਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।