ਦਿੱਲੀ: ਸੁਨੀਤਾ ਕੇਜਰੀਵਾਲ, ਦਿੱਲੀ ਦੇ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਅਤੇ ‘ਆਪ’ ਸੰਸਦ ਸੰਜੇ ਸਿੰਘ ਰਾਜਘਾਟ ਦਾ ਦੌਰਾ ਕਰਨ ਤੋਂ ਬਾਅਦ ਰਵਾਨਾ ਹੋਏ। ਦਿੱਲੀ ਦੇ ਜਲ ਮੰਤਰੀ ਆਤਿਸ਼ੀ ਰਾਸ਼ਟਰੀ ਰਾਜਧਾਨੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ‘ਆਪ’ ਦਾ ਦੋਸ਼ ਹੈ ਕਿ ਹਰਿਆਣਾ ਸਰਕਾਰ ਦਿੱਲੀ ਦੇ ਹਿੱਸੇ ਦਾ ਪਾਣੀ ਨਹੀਂ ਛੱਡ ਰਹੀ।
ਪਾਣੀ ਦੇ ਸੰਕਟ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਆਪ ਆਗੂ ਕਰਨਗੇ ਭੁੱਖ ਹੜਤਾਲ ਸ਼ੁਰੂ
RELATED ARTICLES