ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹੁਣ ‘ਆਪ’ ਦੇ ਤਿੰਨ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ‘ਚ ਭਾਜਪਾ ‘ਤੇ ਗੰਭੀਰ ਦੋਸ਼ ਲਾਏ ਹਨ। ਵਿਧਾਇਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਨਾਲ ਹੀ, ਕਾਲਰ ਲੋਕਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ 25-25 ਕਰੋੜ ਰੁਪਏ ਅਤੇ ਪੋਸਟਾਂ ਦੇ ਕੇ ਲੁਭਾਉਂਦਾ ਹੈ।
ਆਪ ਨੇ ਲਗਾਇਆ ਭਾਜਪਾ ਤੇ ਗੰਭੀਰ ਆਰੋਪ, ਕਿਹਾ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਦੇ ਰਹੇ 25 ਕਰੋੜ ਦੀ ਆਫਰ
RELATED ARTICLES