ਆਪ ਵਿਧਾਇਕਾਂ ਡਾਕਟਰ ਬਲਜੀਤ ਕੌਰ ਵੱਲੋਂ ਅੱਜ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੂਮੈਨ ਵਿੰਗ ਨਾਲ ਮੀਟਿੰਗ ਕੀਤੀ ਗਈ। ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਹਨਾਂ ਵੱਲੋਂ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ । ਡਾਕਟਰ ਬਲਜੀਤ ਕੌਰ ਨੇ ਵਰਕਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ।
ਆਪ ਵਿਧਾਇਕਾਂ ਡਾਕਟਰ ਬਲਜੀਤ ਕੌਰ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੂਮੈਨ ਵਿੰਗ ਨਾਲ ਕੀਤੀ ਗਈ ਮੀਟਿੰਗ
RELATED ARTICLES